Home / ਵਾਧੂ ਜਾਣਕਾਰੀ / ਇਸ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਦੋ ਸਗੀਆਂ ਭੈਣਾਂ ਨਾਲ ਵਾਪਰਿਆ ਮਾੜਾ ਭਾਣਾ, ਦੇਖੋ ਵੀਡੀਓ

ਇਸ ਪਰਿਵਾਰ ਤੇ ਟੁੱਟਿਆ ਦੁੱਖਾਂ ਦਾ ਪਹਾੜ, ਦੋ ਸਗੀਆਂ ਭੈਣਾਂ ਨਾਲ ਵਾਪਰਿਆ ਮਾੜਾ ਭਾਣਾ, ਦੇਖੋ ਵੀਡੀਓ

ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਦੋ ਸਕੀਆਂ ਭੈਣਾਂ ਦੀ ਕਿਸੇ ਵਿਅਕਤੀ ਨੇ ਜਾਨ ਲੈ ਲਈ ਸੀ। ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਪੁਲਿਸ ਨੇ ਦਿੱਲੀ ਤੋਂ ਕੁਲਦੀਪ ਨਾਮ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਲੜਕੀਆਂ ਦੀਆਂ ਮ੍ਰਿਤਕ ਦੇਹਾਂ ਉਨ੍ਹਾਂ ਦੇ ਜੱਦੀ ਪਿੰਡ ਪਹੁੰਚ ਗਈਆਂ ਹਨ। ਜਿੱਥੇ ਘਰ ਵਿੱਚ ਬਹੁਤ ਹੀ ਗਮਗੀਨ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਲੜਕੀਆਂ ਦੇ ਪਿਤਾ ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਉਹ ਹਰ ਰੋਜ਼ ਹੀ ਆਮ ਤੌਰ ਤੇ ਆਪਣੀਆਂ ਲੜਕੀਆਂ ਨਾਲ ਫੋਨ ਤੇ ਗੱਲਬਾਤ ਕਰਦੇ ਸਨ। ਜਦੋਂ ਉਨ੍ਹਾਂ ਨੇ 8 ਵਜੇ ਆਪਣੀਆਂ ਲੜਕੀਆਂ ਨੂੰ ਫੋਨ ਕੀਤਾ ਤਾਂ ਉਨ੍ਹਾਂ ਦਾ ਫੋਨ ਰਸੀਵ ਨਹੀਂ ਕੀਤਾ ਗਿਆ। ਅੱਧੇ ਘੰਟੇ ਬਾਅਦ ਫੇਰ ਉਨ੍ਹਾਂ ਨੇ ਫੋਨ ਕੀਤਾ ਤਾਂ ਫੇਰ ਵੀ ਉਨ੍ਹਾਂ ਦਾ ਕਿਸੇ ਨੇ ਫ਼ੋਨ ਨਹੀਂ ਸੁਣਿਆ। ਜਦੋਂ ਤੀਜੀ ਵਾਰ ਵੀ ਉਨ੍ਹਾਂ ਦਾ ਫੋਨ ਉਨ੍ਹਾਂ ਦੀਆਂ ਲੜਕੀਆਂ ਨੇ ਨਹੀਂ ਉਠਾਇਆ ਤਾਂ ਉਨ੍ਹਾਂ ਨੇ ਆਪਣੇ ਕਿਸੇ ਜਾਣਕਾਰ ਆਦਮੀ ਨੂੰ

ਲੜਕੀਆਂ ਦੇ ਕਮਰੇ ਵਿੱਚ ਭੇਜਿਆ। ਪਰ ਉਸ ਵਿਅਕਤੀ ਦਾ ਕਹਿਣਾ ਸੀ ਕਿ ਕਮਰੇ ਨੂੰ ਤਾਲਾ ਲੱਗਾ ਹੋਇਆ ਹੈ। ਫਿਰ ਉਨ੍ਹਾਂ ਨੇ ਬੱਸ ਵਾਲਿਆਂ ਨੂੰ ਫੋਨ ਕੀਤਾ ਕਿ ਉਨ੍ਹਾਂ ਦੀਆਂ ਲੜਕੀਆਂ ਕਿਤੇ ਬੱਸ ਵਿੱਚ ਸਫਰ ਤਾਂ ਨਹੀਂ ਕਰ ਰਹੀਆਂ। ਬੱਸ ਵਾਲਿਆਂ ਨੇ ਆਖ ਦਿੱਤਾ ਕਿ ਉਨ੍ਹਾਂ ਦੀਆਂ ਲੜਕੀਆਂ ਬੱਸ ਵਿੱਚ ਨਹੀਂ ਹਨ। ਫੇਰ ਉਨ੍ਹਾਂ ਨੇ ਆਪਣੀ ਜਾਣਕਾਰ ਵਿਅਕਤੀ ਨੂੰ ਕਿਹਾ ਕਿ ਕਮਰੇ ਦਾ ਤਾਲਾ ਤੋੜ ਦਿਓ। ਜਦੋਂ ਉਸ ਵਿਅਕਤੀ ਨੇ ਪੁਲਿਸ ਨੂੰ ਨਾਲ ਲੈ ਕੇ ਕਮਰੇ ਦਾ ਤਾਲਾ ਤੋੜਿਆ ਤਾਂ ਸਭ ਦੇ ਮੂੰਹ ਅੱਡੇ ਹੀ ਰਹਿ ਗਏ। ਦੋਵੇਂ ਲੜਕੀਆਂ ਅੰਦਰ ਮ੍ਰਿਤਕ ਹਾਲਤ ਵਿੱਚ ਪਈਆਂ ਸਨ। ਪੁਲਿਸ ਨੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਦੇ ਫਰੈਂਡ ਸਰਕਲ ਵਿੱਚੋਂ ਕੁਲਦੀਪ ਨਾਮ ਦਾ ਲੜਕਾ ਇੱਥੇ ਆਇਆ ਹੈ। ਲੜਕੀਆਂ ਨਾਲ ਵਾਪਰੀ ਘਟਨਾ ਤੋਂ ਬਾਅਦ ਉਨ੍ਹਾਂ ਦੇ ਫਰੈਂਡ ਸਰਕਲ ਦੇ ਸਾਰੇ ਹੀ ਮੁੰਡੇ ਕੁੜੀਆਂ ਉੱਥੇ ਪਹੁੰਚ ਗਏ ਸਨ। ਇੱਕ ਕੁਲਦੀਪ ਹੀ ਸੀ, ਜਿਹੜਾ ਉੱਤੇ ਨਹੀਂ ਆਇਆ ਸੀ। ਪੁਲਿਸ ਨੇ ਪਹਿਲਾਂ ਉਸ ਦੇ ਪਿਤਾ ਨੂੰ ਫੜਿਆ ਅਤੇ ਫਿਰ ਦਿੱਲੀ ਤੋਂ ਕੁਲਦੀਪ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਦੁਆਰਾ ਕਾਰਵਾਈ ਕੀਤੀ ਜਾ ਰਹੀ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *