Home / ਵਾਧੂ ਜਾਣਕਾਰੀ / ਜਦੋਂ ਜਗਮੀਤ ਸਿੰਘ ਅਤੇ ਜਸਟਿਨ ਟਰੂਡੋ ਦੀ ਜੱਫੀ ਨੇ ਦੁਨੀਆ ਕੀਤੀ ਹੈਰਾਨ “ਦੱਬਕੇ ਸ਼ੇਅਰ ਕਰੋ”

ਜਦੋਂ ਜਗਮੀਤ ਸਿੰਘ ਅਤੇ ਜਸਟਿਨ ਟਰੂਡੋ ਦੀ ਜੱਫੀ ਨੇ ਦੁਨੀਆ ਕੀਤੀ ਹੈਰਾਨ “ਦੱਬਕੇ ਸ਼ੇਅਰ ਕਰੋ”

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਕਰਕੇ ਆਪਣੇ ਦੇਸ਼ ਵਾਸੀਆਂ ਦੇ ਹਰਮਨ ਪਿਆਰੇ ਹਨ ,ਕਿਉਂਕਿ ਉਨ੍ਹਾਂ ਦੇ ਦਿਲ ਵਿੱਚ ਵਿਰੋਧੀਆਂ ਲਈ ਵੀ ਸਤਿਕਾਰ ਅਤੇ ਨਿਮਰਤਾ ਹੈ। ਇਸ ਕਰਕੇ ਹੀ ਉਨ੍ਹਾਂ ਦੇ ਵਿਰੋਧੀ ਪ੍ਰਸਿੱਧੀ ਦੇ ਮਾਮਲੇ ਵਿੱਚ ਉਨ੍ਹਾਂ ਤੋਂ ਅੱਗੇ ਨਹੀਂ ਨਿੱਕਲ ਸਕੇ। ਦੇਸ਼ ਵਿੱਚ ਅਕਤੂਬਰ ਦੀ ਚੋਣ ਤੋਂ ਪਹਿਲਾਂ ਐਤਵਾਰ ਨੂੰ ਵੈਨਕੂਵਰ ਵਿੱਚ ਪ੍ਰਾਈਡ ਪਰੇਡ ਕੀਤੀ ਗਈ ਸੀ। ਇਸ ਪ੍ਰਾਈਡ ਪਰੇਡ ਵਿੱਚ ਜਸਟਿਨ ਟਰੂਡੋ ਅਤੇ ਜਗਮੀਤ ਸਿੰਘ ਇਕੱਠੇ ਨਜ਼ਰ ਆਏ ਹਨ। ਦਰਅਸਲ ‘ਚ ਵੈਨਕੂਵਰ ਵਿੱਚ ਹੋਈ ਪ੍ਰਾਈਡ ਪਰੇਡ ਦੌਰਾਨ ਜਦੋਂ ਜਸਟਿਨ ਟਰੂਡੋ ਨੇ ਜਗਮੀਤ ਸਿੰਘ ਨੂੰ ਸੜਕ ‘ਤੇ ਖੜੇ ਦੇਖਿਆ ਤਾਂ ਟਰੂਡੋ ਨੇ ਭੱਜ ਕੇ ਜਾ ਕੇ ਜਗਮੀਤ ਸਿੰਘ ਨੂੰ ਗਲੇ ਲਗਾ ਲਿਆ। ਟਰੂਡੋ ਨੇ ਆਪਣੀ ਪਾਰਟੀ ਦੇ ਵਿਚਾਰਾਂ ਨੂੰ ਇੱਕ ਪਾਸੇ ਕਰਕੇ ਜਗਮੀਤ ਸਿੰਘ ਨਾਲ ਗੱਲਬਾਤ ਕੀਤੀ ,ਜਿਸ ਨੂੰ ਦੇਖ ਕੇ ਸਭ ਹੈਰਾਨ ਰਹਿ ਗਏ। ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਇਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਐਨਡੀਪੀ ਨੇਤਾ ਜਗਮੀਤ ਸਿੰਘ ਅਤੇ ਗ੍ਰੀਨ ਪਾਰਟੀ ਦੀ ਨੇਤਾ ਐਲਿਜ਼ਾਬੈਥ ਮਈ ਨੇ ਅਕਤੂਬਰ ਦੀ ਚੋਣ ਤੋਂ ਪਹਿਲਾਂ ਆਪਣੀ ਪਾਰਟੀ ਦੇ ਵਿਚਾਰਾਂ ਨੂੰ ਇਕ ਪਾਸੇ ਕਰ ਦਿੱਤਾ ਅਤੇ ਐਤਵਾਰ ਨੂੰ ਵੈਨਕੂਵਰ ਦੇ ਪ੍ਰਾਈਡ ਪਰੇਡ ਵਿਚ ਇਕੱਠੇ ਨਜ਼ਰ ਆਏ ਹਨ। ਕੈਨੇਡਾ ਦੀ ਧਰਤੀ ਤੇ ਲੱਖਾਂ ਸਾਲਾਂ ਤੋਂ ਮੂਲ-ਨਿਵਾਸੀ ਲੋਕ ਵੱਸ ਰਹੇ ਸਨ। ਪੰਦਰਵੀਂ ਸਦੀ ਦੇ ਅਰੰਭ ਵਿੱਚ ਬਰਤਾਨਵੀ ਅਤੇ ਫ਼ਰਾਂਸੀਸੀ ਲੋਕ ਕੈਨੇਡਾ ਦੇ ਅੰਧ ਮਹਾਂਸਾਗਰ ਨਾਲ਼ ਲੱਗਦੇ ਤਟ ਵਾਲੇ ਪਾਸੇ ਵਸ ਗਏ। ਸਨ 1763 ਵਿੱਚ, ਸੱਤ-ਸਾਲਾ ਜੰਗ ਤੋਂ ਬਾਅਦ ਫ਼ਰਾਂਸ ਨੇ ਲਗਭਗ ਆਪਣੀਆਂ ਸਾਰੀਆਂ ਬਸਤੀਆਂ ਛੱਡ ਦਿੱਤੀਆਂ ਸਨ। 1867 ਵਿੱਚ, ਤਿੰਨ ਬਰਤਾਨਵੀ ਬਸਤੀਆਂ ਕਨਫੈਡਰੇਸ਼ਨ ਰਾਹੀਂ ਇਕੱਠੀਆਂ ਹੋ ਕੇ ਕੈਨੇਡਾ ਬਣੀਆਂ ਇਸ ਵਕਤ ਕੈਨੇਡਾ ਵਿੱਚ ਸਿਰਫ਼ 4 ਸੂਬੇ ਸਨ, ਪਰ 1867 ਤੋਂ ਬਾਅਦ ਹੋਰ ਸੂਬੇ ਅਤੇ ਰਾਜਖੇਤਰ ਕੈਨੇਡਾ ਵਿੱਚ ਸ਼ਾਮਲ ਹੋਣ ਲੱਗ ਪਏ ਅਤੇ ਬਰਤਾਨੀਆ ਦਾ ਕੈਨੇਡਾ ਉੱਤੇ ਕਾਬੂ ਘਟਣ ਲੱਗਾ, ਸੰਨ 1982 ਵਿੱਚ ਕੈਨੇਡਾ ਮਤੇ (ਐਕਟ) ਰਾਹੀਂ ਕੈਨੇਡਾ ਨੂੰ ਆਪਣੇ ਸੰਵਿਧਾਨ ਨੂੰ ਬਦਲਣ ਲਈ ਬਰਤਾਨੀਆ ਤੋਂ ਖੁੱਲ੍ਹ ਮਿਲ ਗਈ।

ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

 

Leave a Reply

Your email address will not be published. Required fields are marked *