Home / ਵਾਧੂ ਜਾਣਕਾਰੀ / ਤਾਜ਼ਾ ਵੱਡੀ ਖ਼ਬਰ: ਹੁਣੇ-ਹੁਣੇ ਇਹਨਾਂ ਇਲਾਕਿਆਂ ਚ’ ਭਾਰੀ ਹੜ੍ਹ ਆਉਣ ਕਾਰਨ ਹੋਇਆ ਛੁੱਟੀ ਦਾ ਐਲਾਨ,ਦੇਖੋ ਪੂਰੀ ਖ਼ਬਰ

ਤਾਜ਼ਾ ਵੱਡੀ ਖ਼ਬਰ: ਹੁਣੇ-ਹੁਣੇ ਇਹਨਾਂ ਇਲਾਕਿਆਂ ਚ’ ਭਾਰੀ ਹੜ੍ਹ ਆਉਣ ਕਾਰਨ ਹੋਇਆ ਛੁੱਟੀ ਦਾ ਐਲਾਨ,ਦੇਖੋ ਪੂਰੀ ਖ਼ਬਰ

ਪੰਜਾਬ ਦੇ ਵੱਖ-ਵੱਖ ਇਲਾਕਿਆਂ ਚ’ ਭਾਰੀ ਮੀਂਹ ਨੇ ਤੜਥੱਲੀ ਮਚਾ ਦਿੱਤੀ ਤੇ ਭਾਰੀ ਹੜ੍ਹਾਂ ਦੇ ਕਾਰਨ ਲੋਕਾਂ ਦੀ ਜਾਨ ਤੇ ਬਣੀ ਹੋਈ ਹੈ ਜਿਸ ਕਰਕੇ ਡਿਪਟੀ ਕਮਿਸ਼ਨਰ ਨੇ ਰੋਪੜ ਦੇ ਵਿਚ ਸਰਕਾਰੀ ਸਕੂਲਾਂ ਲਈ ਛੁੱਟੀ ਦਾ ਐਲਾਨ ਕੀਤਾ ਹੈ ਕਿਉਂਕਿ ਵਿੱਦਿਅਕ ਅਦਾਰਿਆਂ ਨੂੰ ਖੋਲ੍ਹਣ ਤੇ ਵਿਦਿਆਰਥੀਆਂ ਨੂੰ ਦੀ ਜਾਨ ਨੂੰ ਵੱਡਾ ਖਤਰਾ ਹੋ ਸਕਦਾ ਹਾਈ |

ਭਾਰੀ ਬਾਰਿਸ਼ ਅਤੇ ਭਾਖੜਾ ਡੈਮ ਦੇ ਫਲੱਡ ਗੇਟਾਂ ਤੋਂ ਛੱਡੇ ਪਾਣੀ ਨਾਲ ਜ਼ਿਲਾ ਰੂਪਨਗਰ ਦੇ ਹੇਠਲੇ ਕਈ ਇਲਾਕਿਆਂ ‘ਚ ਹੜ੍ਹਾਂ ਦਾ ਪਾਣੀ ਭਰਨ ਕਰਕੇ ਭਾਰੀ ਤਬਾਹੀ ਹੋਈ ਹੈ।ਤੁਹਾਨੂੰ ਦੱਸ ਦਈਏ ਕਿ ਜ਼ਿਲੇ ‘ਚ ਭਰੇ ਪਾਣੀ ਕਰਕੇ ਰੇਲ ਪੱਟੜੀਆਂ ਵੀ ਪਾਣੀ ‘ਚ ਡੁੱਬ ਗਈਆਂ ਹਨ, ਜਿਸ ਕਰਕੇ ਰੇਲ ਵਿਭਾਗ ਵੱਲੋਂ ਸਵੇਰ ਤੋਂ ਹੀ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

Leave a Reply

Your email address will not be published. Required fields are marked *