Home / ਵਾਧੂ ਜਾਣਕਾਰੀ / ਦੇਖੋ ਪੰਜਾਬ ਰੋਡਵੇਜ਼ ਦੇ ਸਿੱਖ ਡਰਾਈਵਰ ਨੂੰ ਪੁਲਿਸ ਵਾਲੇ ਨੇ ਬੱਸ ਵਿੱਚੋਂ ਵਾਲਾਂ ਤੋਂ ਫੜ ਥੱਲੇ ਖਿੱਚਿਆ ਤੇ

ਦੇਖੋ ਪੰਜਾਬ ਰੋਡਵੇਜ਼ ਦੇ ਸਿੱਖ ਡਰਾਈਵਰ ਨੂੰ ਪੁਲਿਸ ਵਾਲੇ ਨੇ ਬੱਸ ਵਿੱਚੋਂ ਵਾਲਾਂ ਤੋਂ ਫੜ ਥੱਲੇ ਖਿੱਚਿਆ ਤੇ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਅੰਮ੍ਰਿਤਸਰ ਦੇ ਖਲਚਿਆਂ ਪਿੰਡ ਨੇੜੇ ਜਿੱਥੇ ਕਿ ਪੰਜਾਬ ਰੋਡਵੇਜ਼ ਦੇ ਸਿੱਖ ਡਰਾਈਵਰ ਨਾਲ ਇਕ ਪੁਲਿਸ ਮੁਲਾਜ਼ਮ ਨੇ ਧੱਕਾਮੁੱਕੀ ਕੀਤੀ। ਮੀਡੀਆ ਜਾਣਕਾਰੀ ਅਨੁਸਾਰ ਮਿਲੀ ਜਾਣਕਾਰੀ ਮੁਤਾਬਕ ਇਸ ਪੁਲਿਸ ਵਾਲੇ ਨੇ ਚੱਲਦੀ ਬੱਸ ਤੋਂ ਡਰਾਈਵਰ ਨੂੰ ਘ ੜੀਸ ਕੇ ਥੱਲੇ ਉਤਾਰਿਆ। ਇਸ ਦੌਰਾਨ ਡਰਾਈਵਰ ਦੇ ਕੇਸਾਂ ਤੋਂ ਫੜ ਲਿਆ। ਜਿਸ ਕਾਰਨ ਉਸ ਦੀ ਦਸਤਾਰ ਉੱਤਰ ਗਈ। ਇਸ ਪਿੱਛੋਂ ਲੋਕ ਭ ੜਕ ਗਏ ਤੇ ਪੁਲਿਸ ਵਾਲੇ ਨੂੰ ਫੜ ਲਿਆ। ਬਿਆਨਾਂ ਦੇ ਆਧਾਰ ਉੱਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪਤਾ ਲੱਗਾ ਹੈ ਕਿ ਬੱਸ ਪਹਿਲਾਂ ਹੀ ਭਰੀ ਹੋਈ ਸੀ ਤੇ ਇਹ ਪੁਲਿਸ ਵਾਲਾ ਬੱਸ ਵਿਚ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਜਦੋਂ ਬੱਸ ਨਾ ਰੋਕੀ ਤਾਂ ਪੁਲਿਸ ਵਾਲੇ ਨੇ ਚੱਲ਼ਦੀ ਬੱਸ ਵਿਚੋਂ ਡਰਾਈਵਰ ਨੂੰ ਵਾਲਾਂ ਤੋਂ ਫੜ ਲਿਆ। ਜਿਸ ਤੋਂ ਬਾਅਦ ਲੋਕਾਂ ਚ ਭਾਰੀ ਰੋਸ ਪਾਇਆ ਗਿਆ ਤੇ ਪੁਲਿਸ ਵਾਲੇ ਨੂੰ ਕਾਬੂ ਕਰ ਲਿਆ ਗਿਆ। ਸਿੱਖ ਲਫ਼ਜ਼ ਅਸਲ ਵਿੱਚ ਧਾਰਮਕ ਅਤੇ ਕੌਮੀ ਤੌਰ ਤੇ ਸਿੱਖੀ ਦੇ ਪੈਰੋਕਾਰਾਂ ਲਈ ਵਰਤਿਆ ਜਾਂਦਾ ਹੈ,

 

ਨਾਂਕਿ ਨਸਲੀ ਗਰੁਪ ਲਈ। ਭਰ, ਕਿਓਂਕੇ ਸਿੱਖੀ ਨੂੰ ਮੰਨਣ ਵਾਲੇ ਜ਼ਿਆਦਾ ਇਕ ਨਸਲ ਦੇ ਹਨ, ਸਿੱਖਾਂ ਵਿੱਚ ਬਹੁਤ ਮਜਬੂਤ ਨਸਲੀ-ਧਾਰਮਕ ਸਬੰਧ ਮੋਜੂਦ ਨੇ। ਬਹੁਤ ਦੇਸ਼, ਜਿਸ ਤਰਾਂ ਯੂਨਾਈਟਡ ਕਿੰਗਡਮ, ਐਸ ਕਰਕੇ ਸਿਖਾਂ ਨੂੰ ਆਪਣੇ ਮਰਦਮਸ਼ੁਮਾਰੀ ਵਿੱਚ ਨਸਲ ਵਜੋਂ ਮਾਨਤਾ ਦਿੰਦੇ ਹਨ।[20] ਅਮਰੀਕਾ ਦੀ ਗੈਰ-ਮੁਨਾਫ਼ੇ ਵਾਲੀ ਸੰਸਥਾ ਯੂਨਾਈਟਡ ਸੀਖਸ ਨੇ ਸਿੱਖ ਨੂੰ ਯੂ.ਐਸ. ਦੀ ਮਰਦਮਸ਼ੁਮਾਰੀ ਵਿੱਚ ਦਾਖਲ ਕਰਨ ਲਈ ਸੰਘਰਸ਼ ਕੀਤਾ, ਉਹਨਾ ਇਸ ਗੱਲ ਤੇ ਜੋਰ ਪਾਇਆ ਕਿ ਸਿੱਖ ਆਪਣੇ ਆਪ ਨੂੰ ਨਸਲੀ ਗਰੁਪ ਮੰਨਦੇ ਹਨ ਨਾਂਕਿ ਇਕਲਾ ਧਰਮ ਗਬਲੇ ਜਾਂ ਪਿਛਲੇ ਨਾਮ ਵਜੋਂ ਸਿੱਖ ਮਰਦਾਂ ਦਾ ਸਿੰਘ, ਅਤੇ ਸਿੱਖ ਔਰਤਾਂ ਦਾ ਕੌਰ ਲਗਦਾ ਹੈ। ਜਿਹੜੇ ਸਿੱਖ ਖੰਡੇ-ਦੀ-ਪੌਹਲ ਲੈਕੇ ਖਾਲਸੇ ਵਿੱਚ ਸ਼ਾਮਲ ਹੋ ਜਾਣ, ਉਹ ਪੰਜ ਕਕਾਰ: ਕੇਸ, ਦਸਤਾਰ ਜਾਂ ਕਪੜੇ ਨਾਲ ਢੱਕੇ ਨਾ-ਕੱਟੇ ਵਾਲ; ਕੰਘਾ, ਕੇਸਾਂ ਦੀ ਸਫਾਈ ਸੰਭਾਲ ਵਾਸਤੇ ਛੋਟਾ ਲੱਕੜ ਦਾ ਬਰੀਕ ਦੰਦਿਆਂ ਵਾਲਾ ਸੰਦ; ਕੜਾ, ਵੀਣੀ ਦੇ ਦੁਆਲੇ ਪਉਣ ਵਾਲਾ ਲੋਹੇ ਜਾਂ ਇਸਪਾਤ ਦਾ ਬਣਿਆ ਕੰਗਣ; ਕਛਹਿਰਾ, ਦੋ ਮੋਰੀਆਂ ਵਾਲਾ ਕਛਾ; ਕਿਰਪਾਨ, ਲੋਹੇ ਜਾਂ ਇਸਪਾਤ ਦੀ ਬਣੀ ਤਲਵਾਰ ਤੋਂ ਪਛਾਣ ਹੋਸਕਦੇ ਹਨ। ਵੱਡਾ ਪੰਜਾਬ ਖੇਤਰ ਸਿੱਖਾਂ ਦਾ ਇਤਿਹਾਸਕ ਵਤਨ ਹੈ, ਭਰ ਸਿੱਖ ਭਾਈਚਾਰਾ ਸਾਰੀ ਦੁਨੀਆ ‘ਚ ਅਹਿਮ ਅਬਾਦੀ ਵਿੱਚ ਮਿਲ ਜਾਣਗੇ।

ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

Leave a Reply

Your email address will not be published. Required fields are marked *