Home / ਵਾਧੂ ਜਾਣਕਾਰੀ / ਮਲੇਸ਼ੀਆਂ ‘ਚ ਬੈਠ ਕੇ ਫਸਾਉਂਦੀ ਸੀ ਪੰਜਾਬ ਦੇ ਮੁੰਡੇ, ਦੇਖੋ ਵੀਡਿਓ ਕੀ ਕਰਦੀ ਸੀ ਮੁੰਡਿਆਂ ਨਾਲ …

ਮਲੇਸ਼ੀਆਂ ‘ਚ ਬੈਠ ਕੇ ਫਸਾਉਂਦੀ ਸੀ ਪੰਜਾਬ ਦੇ ਮੁੰਡੇ, ਦੇਖੋ ਵੀਡਿਓ ਕੀ ਕਰਦੀ ਸੀ ਮੁੰਡਿਆਂ ਨਾਲ …

ਬੀਤੇ ਦਿਨੀ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਕਿ ਇੱਕ ਔਰਤ ਜੋ ਮਲੇਸ਼ੀਆ ਰਹਿੰਦੀ ਸੀ ਉਹ ਮਲੇਸ਼ੀਆਂ ‘ਚ ਬੈਠ ਕੇ ਹੀ ਅਜਿਹੀਆਂ ਗਤੀਵਿਧੀਆਂ ਨੂੰ ਇੰਜਾਮ ਦੇ ਰਹੀ ਸੀ ਜਿਸ ਬਾਰੇ ਸੁਣ ਕੇ ਕਿਸੇ ਦੇ ਵੀ ਰੋਂਗਟੇ ਖੜ੍ਹੇ ਹੋ ਜਾਣ। ਇਸ ਬਾਰੇ ਪੁਲਿਸ਼ ਅਧਿਕਾਰੀ ਨੇ ਦੱਸਿਆ ਕਿ ਇਹ ਔਰਤ 2020 ਰੈਫਰੰਡਮ ਦੇ ਲਈ

ਮੁੰਡਿਆਂ ਨੂੰ ਮੋਟੀਵੇਟ ਕਰਦੀ ਸੀ ਅਤੇ ਉਹਨਾਂ ਨੂੰ ਫੰਡਿੰਗ ਕਰਕੇ ਉਹ ਆਪਣੇ ਕੰਮ ਕਰਵਾ ਰਹੀ ਸੀ । ਜਿਸ ਵਿੱਚ ਇਸ ਔਰਤ ਨੂੰ ਦੋਸ਼ੀ ਹੋਣ ਕਰਕੇ ਏਰ ਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ‘ਤੇ ਪੁਲਿਸ਼ ਦਾ ਕਹਿਣਾ ਹੈ ਕਿ ਉਹਨਾਂ ਨੇ ਇਸ ਔਰਤ ਨੂੰ ਆਪਣੀ ਹਿਰਾਸ਼ਤ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਜੋ ਬਣਦੀ ਹੈ ਉਹ ਸ਼ੁਰੂ ਕਰ ਦਿੱਤੀ ਹੈ ਤੁਸੀਂ ਇਸ ਬਾਰੇ ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਵੀਡਿਓ ਦੇਖ ਸਕਦੇ ਹੋ…

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *