Home / ਵਾਧੂ ਜਾਣਕਾਰੀ / ਸਾਵਧਾਨ: ਹੁਣੇ-ਹੁਣੇ ਪੰਜਾਬ ਦੇ ਸਭ ਤੋਂ ਵੱਡੇ ਦਰਿਆ ਦਾ ਟੁੱਟਿਆ ਬੰਨ੍ਹ ਤੇ ਡੁੱਬੇ ਕਈ ਪਿੰਡਾਂ ਦੇ ਪਿੰਡ,ਦੇਖੋ ਪੂਰੀ ਵੀਡੀਓ

ਸਾਵਧਾਨ: ਹੁਣੇ-ਹੁਣੇ ਪੰਜਾਬ ਦੇ ਸਭ ਤੋਂ ਵੱਡੇ ਦਰਿਆ ਦਾ ਟੁੱਟਿਆ ਬੰਨ੍ਹ ਤੇ ਡੁੱਬੇ ਕਈ ਪਿੰਡਾਂ ਦੇ ਪਿੰਡ,ਦੇਖੋ ਪੂਰੀ ਵੀਡੀਓ

ਅੱਜ ਕੱਲ ਪੰਜਾਬ ਵਿੱਚ ਮਾਨਸੂਨ ਦੇ ਮੌਸਮ ਕਰਕੇ ਮੀਂਹ ਪੂਰੇ ਜੋਰਾਂ ‘ਤੇ ਪੈ ਰਿਹਾ ਜਿਸ ਕਰਕੇ ਕਈ ਥਾਂਈਂ ਜਿਆਦਾ ਪਾਣੀ ਆਉਣ ਕਾਰਨ ਉੱਥੋਂ ਦਾ ਜੀਵਨ ਅਸਤ ਵਿਆਸਤ ਹੋਇਆ ਪਿਆ ਹੈ। ਪੰਜਾਬ ਵਿੱਚ ਖਾਸ ਕਰਕੇ ਦਰਿਆਵਾਂ ਨਾਲ ਲੱਗਦੇ ਇਲਾਕਿਆਂ ਵਿੱਚ ਪਾਣੀ ਦੀ ਮਾਤਰਾ ਵਧਦੀ ਜਾ ਰਹੀ ਹੈ। ਜਿਸ ਕਰਕੇ ਲੋਕਾਂ ਵਿੱਚ ਇਸ ਨੂੰ ਲੈ ਕੇ ਖਤਰਾ ਦਾ ਸੰਕੇਤ ਬਣਿਆ ਹੋਇਆ ਹੈ।ਇਸ ਜਿਆਦਾ ਮੀਂਹ ਕਾਰਨ ਲੋਕਾਂ ਦੀਆਂ ਫਸਲਾਂ ਵੀ ਬਰਬਾਦ ਹੋ ਰਹੀਆਂ ਹਨ। ਸੋ ਇਸ ਤਰਾਂ ਇਹ ਇੱਕ ਖਾਸ ਰਿਪੋਰਟ ਜੋ ਤੁਹਾਡੇ ਸਾਹਮਣੇ ਪੇਸ਼ ਕਰਨ ਜਾ ਰਹੇ ਹਾਂ  ਇੱਥੇ ਆਏ ਪਾਣੀ ਨੇ ਉਹਨਾਂ ਦੀਆਂ ਫਸਲਾਂ ਤਬਾਹ ਕਰ ਦਿੱਤੀਆਂ ਜਿਸ ਦੀ ਪੂਰੀ ਵੀਡਿਓ ਤੁਸੀਂ ਇਸ ਆਰਟੀਕਲ ਦੇ ਹੇਠਾਂ ਜਾ ਕੇ ਦੇਖ ਸਕਦੇ ਹੋ ।

ਪਿਛਲੇ ਦਿਨਾਂ ਤੋਂ ਪਹਾੜਾਂ ਅਤੇ ਪੰਜਾਬ ‘ਚ ਲਗਾਤਾਰ ਜਾਰੀ ਮੀਂਹ ਕਾਰਨ ਦਰਿਆਵਾਂ ਦਾ ਪਾਣੀ ਉਫਾਨ ‘ਤੇ ਹੈ ਤੇ ਕਈ ਪਿੰਡਾਂ ‘ਚ ਪਾਣੀ ਦਾਖਲ ਹੋ ਚੁੱਕਾ ਹੈ। ਉੱਥੇ ਹੀ ਫਿਲੌਰ ਕੋਲ ਸਤਲੁਜ ਦਾ ਬੰਨ੍ਹ ਟੁੱਟਣ ਕਾਰਨ ਨੇੜਲੇ ਪਿੰਡਾਂ ‘ਚ ਪਾਣੀ ਦਾਖਲ ਹੋ ਚੁੱਕਾ ਹੈ। ਹੜ੍ਹ ਕਾਰਨ ਕਈ ਪਿੰਡਾਂ ਦਾ ਆਪਸ ‘ਚ ਸੰਪਰਕ ਟੁੱਟਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ | ਦੁਨੀਆਂ ਦੀ ਹਰ ਤਰਾਂ ਦੀ ਵਾਇਰਲ ਅਤੇ ਸੱਚੀ ਖਬਰਾਂ ਅਤੇ ਹੋਰ ਰੋਜ਼ ਅਪਡੇਟ ਅਤੇ ਅਹਿਮ ਜਾਣਕਾਰੀ ਲਈ ਤੁਸੀਂ ਸਾਡਾ ਫੇਸਬੁੱਕ ਪੇਜ਼ ਜਰੂਰ ਲਈਕ ਕਰੋ ਜੀ। ਇਸ ਪੇਜ਼ ਤੋਂ ਤਹਾਂਨੂੰ ਹਰ ਤਰਾਂ ਦੀ ਜਰੂਰੀ ਜਾਣਕਾਰੀ ਅਤੇ ਘਰੇਲੂ ਨੁਸਖੇ ਅਤੇ ਹੋਰ ਅਹਿਮ ਜਾਣਕਾਰੀ ਮਿਲਦੀ ਰਹੇਗੀ ਇਸ ਜਾਣਕਾਰੀ ਨਾਲ ਤੁਸੀਂ ਜਾਗਰੂਕ ਅਤੇ ਅਪਡੇਟ ਰਹੋਂਗੇ ਇਸ ਲਈ ਸਾਡਾ ਫੇਸਬੁੱਕ ਪੇਜ਼ ਲਾਈਕ ਕਰਨਾਂ ਨਹੀਂ ਭੁੱਲਣਾ ਜਿਸ ਨਾਲ ਤੁਹਾਂਨੂੰ ਸਾਡਾ ਹਰ ਅਪਡੇਟ ਸਮੇਂ ਸਮੇਂ ਤੇ ਮਿਲਦਾ ਰਹੇਗਾ ਅਤੇ ਤੁਸੀਂ ਜਰੂਰੀ ਜਾਣਕਾਰੀ ਨੂੰ ਸਭ ਤੋਂ ਪਹਿਲਾਂ ਹਸਿਲ ਕਰਦੇ ਰਹੋਂਗੇ ।

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

Leave a Reply

Your email address will not be published. Required fields are marked *