Home / ਵਾਧੂ ਜਾਣਕਾਰੀ / ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਕੀ ਹੋ ਗਿਆ ਏਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਆਹ ਦੇਖੋ ਪੰਜਾਬ ਚ ਕੀ ਕੀ ਹੋ ਗਿਆ ਏਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਪੰਜਾਬ ਤੋਂ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਇਹੋ ਜਿਹੀਆਂ ਖਬਰਾਂ ਹੁਣ ਹਰ ਰੋਜ ਹੀ ਸੁਣਨ ਨੂੰ ਮਿਲ ਰਹੀਆਂ ਦੇਖੋ ਇਸ ਵੇਲੇ ਦੀ ਵੱਡੀ ਖਬਰ ਵਿਸਥਾਰ ਨਾਲ


ਬਠਿੰਡਾ : ਬਠਿੰਡਾ ਸੀ.ਆਈ.ਏ. ਸਟਾਫ਼- 1 ਦੀ ਪੁਲਿਸ ਪਾਰਟੀ ਅੱਜ ਹਰਿਆਣਾ ਦੀ ਸਰਹੱਦ ‘ਤੇ ਪੈਂਦੇ ਪਿੰਡ ਦੇਸੂ ਜੋਧਾ ਵਿਖੇ ਛਾ ਪੇ ਮਾਰੀ ਕਰਨ ਪਹੁੰਚੀ ਸੀ। ਜਿਥੇ ਪੁਲਿਸ ਇੱਕ ਭ ਗੌ ੜੇ ਨੂੰ ਫੜਨ ਲਈ ਗਈ ਸੀ ਪਰ ਇਸ ਦੌਰਾਨ ਪਿੰਡ ਵਾਸੀਆਂ ਅਤੇ ਪੁਲਿਸ ਵਿਚਾਲੇ ਝ ੜ ਪ ਹੋਣ ਦੀ ਖਬਰ ਸਾਹਮਣੇ ਆਈ ਹੈ।
ਇਸ ‘ਚ ਪਿੰਡ ਦੇ ਇੱਕ ਨੌਜਵਾਨਜੱਗਾ ਸਿੰਘ ਦੀ ਮੌਤ ਹੋ ਗਈ ਹੈ। ਉੱਥੇ ਹੀ ਪਿੰਡ ਦੇ ਕਈ ਹੋਰ ਲੋਕ ਅਤੇ 5 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।


ਸੂਤਰਾਂ ਮੁਤਾਬਕ ਓਥੇ ਗੋ ਲੀ ਬਾ ਰੀ ਵੀ ਹੋਣ ਦੀ ਖ਼ਬਰ ਮਿਲੀ ਹੈ।ਫਿਲਹਾਲ ਸੁਰੱਖਿਆ ਮੱਦੇਨਜ਼ਰ ਹਸਪਤਾਲ ‘ਚ ਵੱਡੀ ਗਿਣਤੀ ‘ਚ ਪੁਲਿਸ ਬਲ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਅਜਿਹਆਂ ਘਟਨਾਵਾਂ ਸਵਾਲ ਖੜ੍ਹੇ ਕਰਦੀਆਂ ਹਨ ਕਿ ਕੀ ਸੁਰੱਖਿਆ ਕਰਨ ਵਾਲੀਆਂ ਗਤੀਵਿਧੀਆਂ ਵਿੱਚ ਵੀ ਹੁਣ ਲੋਕ ਵਿਘਨ ਪਾ ਕੇ ਦੇਸ਼ ਦੀ ਸੁਰੱਖਿਆ ਨੂੰ ਛੰਨ ਲਾਉਂਦੇ ਹਨ ਜਿਸ ਦਾ ਪ੍ਰਭਾਵ ਮਾੜਾ ਹੀ ਹੁੰਦਾ ਹੈ ਇਸ ਨਾਲ ਸੁਰੱਖਿਆ ਪ੍ਰਬੰਧਾਂ ਨੂੰ ਵੀ ਲੋਕਾਂ ਲ਼ਈ ਸਹੀ ਨਹੀਂ ਕੀਤਾ ਜਾ ਸਕਦਾ ਅਤੇ ਲੋਕਾਂ ਦੇ ਲਈ ਸਹੀ ਪ੍ਰਬੰਧ ਲਈ ਵੀ ਮੁਸ਼ਕਿਲ ਆਉਂਦੀ ਹੈ।


ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

Leave a Reply

Your email address will not be published. Required fields are marked *