Home / ਵਾਧੂ ਜਾਣਕਾਰੀ / 21 ਅਕਤੂਬਰ ਨੂੰ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਹੋਇਆ ਛੁੱਟੀ ਦਾ ਐਲਾਨ ਲਵੋ ਨਜ਼ਾਰੇ,ਦੇਖੋ ਪੂਰੀ ਖ਼ਬਰ

21 ਅਕਤੂਬਰ ਨੂੰ ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਚ’ ਹੋਇਆ ਛੁੱਟੀ ਦਾ ਐਲਾਨ ਲਵੋ ਨਜ਼ਾਰੇ,ਦੇਖੋ ਪੂਰੀ ਖ਼ਬਰ

ਹਰਿਆਣਾ ਵਿਖੇ ਹੋ ਰਹੀਆਂ ਵਿਧਾਨ ਸਭਾ ਚੋਣਾਂ 2019 ਨੂੰ ਮੁੱਖ ਰੱਖਦੇ ਹੋਏ ਕੋਈ ਵੀ ਸਰਕਾਰੀ ਅਧਿਕਾਰੇ/ਕਰਮਚਾਰੀ ਹਰਿਆਣਾ ਰਾਜ ਦੇ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਤੇ ਪੰਜਾਬ ਰਾਜ ਦੇ ਸਰਕਾਰੀ ਦਫਤਰਾਂ/ਬੋਰਡਾਂ/ਕਾਰਪੋਰੇਸ਼ਨਾ/ਵਿੱਦਿਅਕ ਅਦਾਰਿਆਂ ‘ਚ ਕੰਮ ਕਰਦਾ ਹੈ ਤਾਂ

ਵੋਟ ਪਾਉਣ ਲਈ ਵੋਟਰ ਕਾਰਡ ਪੇਸ਼ ਕਰਕੇ ਸਬੰਧਿਤ ਅਧਿਕਾਰੀ ਤੋਂ 21 ਅਕਤੂਬਰ, 2019 ਦਿਨ ਸੋਮਵਾਰ ਦੀ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਿੱਤੀ ਤੇ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿਚੋਂ ਕੱਟੀ ਨਹੀਂ ਜਾਵੇਗੀ। ਇਸ ਸਬੰਧੀ ਅਧਿਸੂਚਨਾਂ ਜਾਰੀ ਕਰ ਦਿੱਤੀ ਗਈ ਹੈ।

ਪੰਜਾਬ ਵਿੱਚ ਚੋਣਾਂ ਦਾ ਗੇੜ ਆਉਂਦਾ ਹੀ ਰਹਿੰਦਾ ਹੈ ਕਦੇ ਐਮ ਐਲ ਏ ਦੀਆਂ ਵੋਟਾਂ ਅਤੇ ਕਦੇ ਐਮ ਪੀ ਦੀਆਂ ਵੋਟਾਂ ਆਉਂਦੀਆਂ ਹੀ ਰਹਿੰਦੀਆਂ ਹਨ ਨਾਲ ਹੀ ਇਹਨਾਂ ਵੋਟਾਂ ਦੇ ਦਿਨਾਂ ਵਿੱਚ ਕਾਫੀ ਛੁੱਟੀਆਂ ਦਾ ਵੀ ਸਿਲਸਿਲਾ ਨਾਲ ਹੀ ਚੱਲਦਾ ਹੈ ਜਿਸ ਕਾਰਨ ਕਈ ਦਫਤਰੀ ਕੰਮ ਵੀ ਰੁਕਦੇ ਹਨ ਅਤੇ ਨਾਲ ਹੀ ਸਕੂਲਾਂ ਚ ਵੀ ਨਾਲ ਨਾਲ ਛੁੱਟੀਆਂ ਕਰਨੀਆਂ ਪੈਂਦੀਆਂ ਹਨ ਕਿਉਂ ਕਿ ਸਕੂਲਾਂ ਚ ਹੀ ਇਹਨਾਂ ਵੋਟਾਂ ਦਾ ਭੁਗਤਾਨ ਕੀਤਾ ਜਾਂਦਾ ਹੈ।


ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

 

Leave a Reply

Your email address will not be published. Required fields are marked *