Home / ਵਾਧੂ ਜਾਣਕਾਰੀ / ਤਾਜਾ ਵੱਡੀ ਖਬਰ – ਇਕੋ ਪਰਿਵਾਰ ਤੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਕੇ ਤੇ ਹੀ

ਤਾਜਾ ਵੱਡੀ ਖਬਰ – ਇਕੋ ਪਰਿਵਾਰ ਤੇ ਪੰਜਾਬ ਚ ਵਾਪਰਿਆ ਕਹਿਰ ਹੋਈਆਂ ਮੌਕੇ ਤੇ ਹੀ

ਪੰਜਾਬ ਵਿਚ ਰੋਜਾਨਾ ਹੀ ਕਈ ਅਜਿਹੀਆਂ ਦਰਦਨਾਕ ਖਬਰਾਂ ਮਿਲਦੀਆਂ ਹਨ ਜਿਹਨਾਂ ਨੂੰ ਪੜ੍ਹ ਕੇ ਮਨ ਬੜਾ ਦੁਖੀ ਹੁੰਦਾ ਹੈ ਇਹੋ ਜਿਹੀ ਇਕ ਖਬਰ ਅਬੋਹਰ – ਫਾਜ਼ਿਲਕਾ ਰੋਡ ਦੀ ਈ ਹੈ ਦੇਖੋ ਪੂਰੀ ਖਬਰ ਵਿਸਥਾਰ ਨਾਲ


ਅਬੋਹਰ-ਫਾਜ਼ਿਲਕਾ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪਿੰਡ ਖੂਈਖੇੜਾ ਨੇੜੇ ਅੱਜ ਸੜਕ ਹਾਦਸੇ ਦੌਰਾਨ ਪੰਜਾਬੀ ਲੈਕਚਰਾਰ ਤੇ ਉਸ ਦੇ ਪਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅੱਜ ਸਵੇਰੇ ਪਿੰਡ ਖੂਈਖੇੜ ਦੇ ਕੈਬਨਿਟ ਸਰਵਹਿੱਤਕਾਰੀ ਵਿੱਦਿਆ ਮੰਦਰ ਦੀ ਪੰਜਾਬੀ ਦੀ ਲੈਕਚਰਾਰ ਸੁਮਨ ਤੇ ਉਸ ਦੇ ਪਤੀ ਮੈਡੀਕਲ ਸੰਚਾਲਕ ਪ੍ਰਵੀਨ ਕੁਮਾਰ ਨਿਵਾਸੀ ਪਿੰਡ ਖੂਈਖੇੜਾ ਰੋਡ ‘ਤੇ ਸੈਰ ਕਰ ਰਹੇ ਸਨ।


ਇਸ ਦੌਰਾਨ ਅਬੋਹਰ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟਕੱਰ ਮਾਰ ਦਿੱਤੀ। ਇਸ ਦੇ ਨਾਲ ਹੀ ਰੋਡ ‘ਤੇ ਜਾ ਰਿਹਾ ਇਕ ਰਿਕਸ਼ਾ ਚਾਲਕ ਵੀ ਜ਼ਖਮੀ ਹੋ ਗਿਆ। ਨੇੜੇ-ਤੇੜੇ ਦੇ ਲੋਕਾਂ ਨੇ ਪਤੀ-ਪਤਨੀ ਨੂੰ ਸਰਕਾਰੀ ਹਸਪਤਾਲ ਫਾਜ਼ਿਲਕਾ ਪਹੁੰਚਾਇਆ, ਜਿਥੇ ਦੋਵਾਂ ਦੀ ਮੌਤ ਹੋ ਗਈ।

ਸਾਡੇ ਦੁਆਰਾ ਤੁਹਾਨੂੰ ਦੁਨੀਆਂ ਦੀ ਹਰੇਕ ਸੱਚੀ, ਵਾਇਰਲ ਅਤੇ ਸਹੀ ਖਬਰ ਅਤੇ ਘਰੇਲੂ ਨੁਸ਼ਖੇ ਸਭ ਤੋਂ ਪਹਿਲਾਂ ਦਿੱਤੇ ਜਾਣਗੇ। ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਅਤੇ ਦੁਨੀਆਂ ਵਿੱਚ ਵਾਇਰਲ ਹਰ ਤਰਾਂ ਦੀ ਵੀਡਿਓ ਅਤੇ ਹਰ ਸਹੀ ਖਬਰ ਹੀ ਮਹੁੱਈਆ ਕਰਵਾਈ ਜਾਵੇ ਅਤੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ।

Leave a Reply

Your email address will not be published. Required fields are marked *